Home / Punjabi News / ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ

ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ

ਸਿੰਗਾਪੁਰ, 27 ਅਪਰੈਲ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਅੱਜ ਸਿੰਗਾਪੁਰ ਵਿੱਚ ਫਾਂਸੀ ਦੇ ਦਿੱਤੀ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦਿੱਤੀ। ਦੱਸਿਆ ਜਾਂਦਾ ਹੈ ਕਿ ਧਰਮਲਿੰਗਮ ਮਾਨਸਿਕ ਤੌਰ ‘ਤੇ ਠੀਕ ਨਹੀਂ ਸੀ। ਸਜ਼ਾ ਕਾਰਨ ਧਰਮਲਿੰਗਮ ਦੀ ਮਾਂ ਦੀ ਅਪੀਲ ਕੋਰਟ ਆਫ ਅਪੀਲ ਨੇ ਮੰਗਲਵਾਰ ਨੂੰ ਖਾਰਜ ਕਰ ਦਿੱਤੀ। ਧਰਮਲਿੰਗਮ (34) ਨੂੰ ਸਾਲ 2009 ਵਿੱਚ 42.72 ਗ੍ਰਾਮ ਹੈਰੋਇਨ ਦੀ ਦਰਾਮਦ ਕਰਨ ਦੇ ਮਾਮਲੇ ਵਿੱਚ 2010 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ।


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …