Home / Punjabi News / ਨਸ਼ਿਆਂ ਕਾਰਨ ਪੰਜਾਬ ’ਚ ਬਦਅਮਨੀ: ਸੋਮ ਪ੍ਰਕਾਸ਼

ਨਸ਼ਿਆਂ ਕਾਰਨ ਪੰਜਾਬ ’ਚ ਬਦਅਮਨੀ: ਸੋਮ ਪ੍ਰਕਾਸ਼

ਨਵੀਂ ਦਿੱਲੀ, 21 ਦਸੰਬਰ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਜ਼ੋਰਦਾਰ ਮੁਹਿੰਮ ਚਲਾਉਣੀ ਪਵੇਗੀ। ਪੰਜਾਬ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋਕ ਸਭਾ ਵਿੱਚ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੈ ਅਤੇ ਇਸ ਕਾਰਨ ਚੋਰੀ, ਡਕੈਤੀ ਅਤੇ ਬਲਾਤਕਾਰ ਵਰਗੇ ਅਪਰਾਧ ਹੋ ਰਹੇ ਹਨ। ਪੰਜਾਬ ਦੇ ਸਾਬਕਾ ਪੁਲੀਸ ਅਧਿਕਾਰੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 60,000 ਕਰੋੜ ਰੁਪਏ ਦਾ ਨਸ਼ਿਆਂ ਦਾ ਕਾਰੋਬਾਰ ਹੁੰਦਾ ਹੈ।


Source link

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …