Home / Punjabi News / ਨਹਿਰ ’ਚੋਂ ਬਜ਼ੁਰਗ ਦੀ ਲਾਸ਼ ਮਿਲੀ

ਨਹਿਰ ’ਚੋਂ ਬਜ਼ੁਰਗ ਦੀ ਲਾਸ਼ ਮਿਲੀ

ਪੱਤਰ ਪੇ੍ਰਕ
ਰਾਮਾਂ ਮੰਡੀ, 4 ਫਰਵਰੀ
ਰਾਮਾਂ ਪੁਲਿਸ ਵੱਲੋਂ ਰਿਫਾਇਨਰੀ ਦੇ ਕਨਾਲ ਗੇਟ ਦੀ ਨਹਿਰ ਵਿਚੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਨੂੰ ਸਥਾਨਕ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ ਪੁਲੀਸ ਦੀ ਹਾਜ਼ਰੀ ਵਿੱਚ ਨਹਿਰ ਵਿੱਚੋਂ ਕੱਢਿਆ ਗਿਆ। ਮ੍ਰਿਤਕ ਵਿਅਕਤੀ ਦੀ ਪਹਿਚਾਣ ਉਸ ਦੀ ਜੇਬ ਵਿੱਚੋ ਮਿਲੇ ਆਧਾਰ ਕਾਰਡ ਅਨੁਸਾਰ ਨਛੱਤਰ ਸਿੰਘ (59) ਵਾਸੀ ਪਿੰਡ ਕਮਾਲੂ ਵਜੋਂ ਹੋਈ ਹੈ। ਪੁਲੀਸ ਵੱਲੋਂ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤਾ ਹੈ।

The post ਨਹਿਰ ’ਚੋਂ ਬਜ਼ੁਰਗ ਦੀ ਲਾਸ਼ ਮਿਲੀ appeared first on Punjabi Tribune.


Source link

Check Also

 Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼

Ludhiana MBD Mall Employee Murder : ਲੁਧਿਆਣਾ ਦੇ MBD ਮਾਲ ਵਿੱਚ ਕੰਮ ਕਰਨ ਵਾਲੇ 22 …