Home / World / ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ : ਸੁਪਰੀਮ ਕੋਰਟ

ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ : ਸੁਪਰੀਮ ਕੋਰਟ

ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ : ਸੁਪਰੀਮ ਕੋਰਟ

1ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ ਹੈ| ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ| ਦੱਸਣਯੋਗ ਹੈ ਕਿ ਦੇਸ਼ ਵਿਚ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦਾ ਵਿਆਹ ਕਰਨਾ ਕਾਨੂੰਨੀ ਅਪਰਾਧ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …