Home / World / ਨਾਭਾ ਜੇਲ੍ਹ ਬਰੇਕ ਕਾਂਡ ਦੇ ਮੁੱਖ ਦੋਸ਼ੀ ਹਰਮਿੰਦਰ ਮਿੰਟੂ ਦਾ ਹੋਇਆ ਦੇਹਾਂਤ

ਨਾਭਾ ਜੇਲ੍ਹ ਬਰੇਕ ਕਾਂਡ ਦੇ ਮੁੱਖ ਦੋਸ਼ੀ ਹਰਮਿੰਦਰ ਮਿੰਟੂ ਦਾ ਹੋਇਆ ਦੇਹਾਂਤ

ਚੰਡੀਗੜ੍ਹ/ਪਟਿਆਲਾ – ਨਾਭਾ ਜੇਲ੍ਹ ਵਿਚ ਵੱਖ-ਵੱਖ ਕੇਸਾਂ ਵਿਚ ਬੰਦ ਹਰਮਿੰਦਰ ਸਿੰਘ ਮਿੰਟੂ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ| ਹਰਮਿੰਦਰ ਸਿੰਘ ਮਿੰਟੂ ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਦੋਸ਼ੀ ਸੀ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …