Home / Punjabi News / ਨਾਰਵੇ ਦੀ ਰਾਜਧਾਨੀ ’ਚ ਗੋਲੀਬਾਰੀ ਕਾਰਨ 2 ਮੌਤਾਂ ਤੇ 10 ਜ਼ਖ਼ਮੀ

ਨਾਰਵੇ ਦੀ ਰਾਜਧਾਨੀ ’ਚ ਗੋਲੀਬਾਰੀ ਕਾਰਨ 2 ਮੌਤਾਂ ਤੇ 10 ਜ਼ਖ਼ਮੀ

ਓਸਲੋ, 25 ਜੂਨ

ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਅੱਜ ਤੜਕੇ ਬਾਰ ਦੇ ਬਾਹਰ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜਣੇ ਗੰਭੀਰ ਜ਼ਖਮੀ ਹੋ ਗਏ। ਓਸਲੋ ਵਿੱਚ ਗੋਲੀਬਾਰੀ ਅਜਿਹੇ ਸਮੇਂ ਹੋਈ, ਜਦੋਂ ਸ਼ਹਿਰ ਸਮਲਿੰਗੀਆਂ ਦੇ ਸਮਰਥਨ ਵਿੱਚ ਰੈਲੀ ਦੀ ਤਿਆਰੀ ਕਰ ਰਿਹਾ ਸੀ। ਪੁਲੀਸ ਨੇ ਕਿਹਾ ਕਿ ਇਹ ਅਤਿਵਾਦੀ ਹਮਲਾ ਹੋ ਸਕਦਾ ਹੈ। ਗੋਲੀਬਾਰੀ ਦੀ ਘਟਨਾ ਮਗਰੋਂ ਨਾਰਵੇ ਦੀ ਸਕਿਊਰਿਟੀ ਸਰਵਿਸਿਜ਼ ਵੱਲੋਂ ਅਤਿਵਾਦ ਨੂੰ ਲੈ ਕੇ ਉੱਚ ਪੱਧਰੀ ਅਲਰਟ ਜਾਰੀ ਕੀਤਾ ਗਿਆ ਹੈ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …