Home / Punjabi News / ਨਿਰਮਲਾ ਸੀਤਾਰਾਮਨ ਨੇ ਆਰਥਿਕ ਸਰਵੇਖਣ 2023-24 ਕੀਤਾ ਪੇਸ਼

ਨਿਰਮਲਾ ਸੀਤਾਰਾਮਨ ਨੇ ਆਰਥਿਕ ਸਰਵੇਖਣ 2023-24 ਕੀਤਾ ਪੇਸ਼

ਨਵੀਂ ਦਿੱਲੀ, 22 ਜੁਲਾਈ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਲੋਕ ਸਭਾ ਵਿੱਚ ਆਰਥਿਕ ਸਰਵੇਖਣ 2023-24 ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰ ਦੀ ਸਥਿਤੀ ਬਿਹਤਰ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਸੀਤਾਰਾਮਨ ਮੰਗਲਵਾਰ ਨੂੰ 2024-25 ਦਾ ਕੇਂਦਰੀ ਬਜਟ ਪੇਸ਼ ਕਰੇਗੀ। -ਪੀਟੀਆਈ

 

The post ਨਿਰਮਲਾ ਸੀਤਾਰਾਮਨ ਨੇ ਆਰਥਿਕ ਸਰਵੇਖਣ 2023-24 ਕੀਤਾ ਪੇਸ਼ appeared first on Punjabi Tribune.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …