Home / Punjabi News / ਨੇਪਾਲ ’ਚ ਲੁਕਿਆ ਹੈ ਅੰਮ੍ਰਿਤਪਾਲ ਸਿੰਘ: ਭਾਰਤੀ ਦੂਤਘਰ ਦਾ ਦਾਅਵਾ

ਨੇਪਾਲ ’ਚ ਲੁਕਿਆ ਹੈ ਅੰਮ੍ਰਿਤਪਾਲ ਸਿੰਘ: ਭਾਰਤੀ ਦੂਤਘਰ ਦਾ ਦਾਅਵਾ

ਕਾਠਮੰਡੂ, 27 ਮਾਰਚ

ਕਾਠਮੰਡੂ ਸਥਿਤ ਭਾਰਤੀ ਦੂਤਘਰ ਨੇ ਦਾਅਵਾ ਕੀਤਾ ਹੈ ਕਿ ਫ਼ਰਾਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਨੇਪਾਲ ਵਿੱਚ ਲੁਕਿਆ ਹੋਇਆ ਹੈ ਅਤੇ ਦੇਸ਼ ਦੀਆਂ ਸਰਕਾਰੀ ਏਜੰਸੀਆਂ ਨੂੰ ਬੇਨਤੀ ਕੀਤੀ ਹੈ ਕਿ ਜੇ ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ। ਮਿਸ਼ਨ ਨੇ ਇਹ ਦਾਅਵਾ 25 ਮਾਰਚ ਨੂੰ ਵਿਦੇਸ਼ ਮੰਤਰਾਲੇ ਦੇ ਅਧੀਨ ਕੌਂਸਲਰ ਸੇਵਾਵਾਂ ਵਿਭਾਗ ਨੂੰ ਲਿਖੇ ਪੱਤਰ ਵਿੱਚ ਕੀਤਾ ਗਿਆ ਹੈ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …