Home / World / ਨੇਪਾਲ ਜਹਾਜ਼ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧੀ

ਨੇਪਾਲ ਜਹਾਜ਼ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧੀ

ਨੇਪਾਲ ਜਹਾਜ਼ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧੀ

ਕਾਠਮਾਂਡੂ – ਨੇਪਾਲ ਵਿਖੇ ਅੱਜ ਇੱਕ ਹਵਾਈ ਜਹਾਜ਼ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 39 ਹੋ ਗਈ ਹੈ| ਇਸ ਦੌਰਾਨ ਮ੍ਰਿਤਕਾਂ ਦੀ ਗਿਣਤੀ 50 ਤੱਕ ਪਹੁੰਚਣ ਦਾ ਡਰ ਬਣਿਆ ਹੋਇਆ ਹੈ|
ਦੱਸਣਯੋਗ ਹੈ ਕਿ ਇਸ ਜਹਾਜ ਵਿਚ 67 ਲੋਕ ਸਵਾਰ ਸਨ| ਲੈਂਡਿੰਗ ਤੋਂ ਬਾਅਦ ਇਸ ਜਹਾਜ ਨੂੰ ਅੱਗ ਲੱਗ ਗਈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …