Home / Punjabi News / ਨੇਪਾਲ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਤੀਬਰਤਾ 5.2

ਨੇਪਾਲ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਤੀਬਰਤਾ 5.2

ਕਠਮੰਡੂ, 22 ਫਰਵਰੀ

ਨੇਪਾਲ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.2 ਨਾਪੀ ਗਈ ਹੈ। ਨੇਪਾਲ ਦੇ ਕੌਮੀ ਭੂਚਾਲ ਖੋਜ ਕੇਂਦਰ ਅਨੁਸਾਰ ਬਜੌਰਾ ਜ਼ਿਲ੍ਹੇ ਦੇ ਬਿਛੀਆ ਵਿੱਚ ਸਥਾਨਕ ਸਮੇਂ ਅਨੁਸਾਰ 13:45 ‘ਤੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਪਿੰਡ ਹਿਮਾਲੀ ਦੇ ਸਰੱਹਦੀ ਇਲਾਕੇ ਵਿੱਚ ਸੀ। -ਏਜੰਸੀ


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …