Home / World / ਨੋਟਬੰਦੀ ਤੋਂ ਬਾਅਦ ਟੈਕਸ ਦੀ ਵਸੂਲੀ ‘ਚ ਹੋਇਆ ਵਾਧਾ : ਜੇਟਲੀ

ਨੋਟਬੰਦੀ ਤੋਂ ਬਾਅਦ ਟੈਕਸ ਦੀ ਵਸੂਲੀ ‘ਚ ਹੋਇਆ ਵਾਧਾ : ਜੇਟਲੀ

ਨੋਟਬੰਦੀ ਤੋਂ ਬਾਅਦ ਟੈਕਸ ਦੀ ਵਸੂਲੀ ‘ਚ ਹੋਇਆ ਵਾਧਾ : ਜੇਟਲੀ

2ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ 8 ਨਵੰਬਰ ਨੂੰ ਕੀਤੇ ਗਏ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਟੈਕਸਾਂ ਦੀ ਵਸੂਲੀ ਵਿਚ ਵਾਧਾ ਹੋਇਆ ਹੈ| ਉਨ੍ਹਾਂ ਇਹ ਗੱਲ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਖੀ| ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਵਿਚ ਵੈਟ ਵਸੂਲੀ ਵਿਚ ਵਾਧਾ ਦਰਜ ਕੀਤਾ ਗਿਆ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …