Home / Punjabi News / ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 6 ਮਰੇ ਤੇ 2 ਦੀ ਹਾਲਤ ਗੰਭੀਰ

ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 6 ਮਰੇ ਤੇ 2 ਦੀ ਹਾਲਤ ਗੰਭੀਰ

ਪਟਨਾ, 25 ਅਪਰੈਲ
ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ, 2 ਦੀ ਹਾਲਤ ਗੰਭੀਰ ਹੈ ਤੇ 20 ਤੋਂ ਵੱਧ ਨੂੰ ਬਚਾਅ ਲਿਆ। ਫਾਇਰ ਬ੍ਰਿਗੇਡ ਨੇ ਹਾਈਡ੍ਰੌਲਿਕ ਲਿਫਟ ਰਾਹੀਂ ਹੋਟਲ ’ਚੋਂ 20-25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਈ ਫਾਇਰ ਇੰਜਣਾਂ ਨੂੰ ਤਾਇਨਾਤ ਕੀਤਾ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ।

The post ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 6 ਮਰੇ ਤੇ 2 ਦੀ ਹਾਲਤ ਗੰਭੀਰ appeared first on Punjabi Tribune.


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …