ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਜਨਵਰੀ
ਇਥੋਂ ਦੇ ਥਾਣਾ ਸਦਰ ਵੱਲੋਂ ਝੜਪਮਾਰੀ ਮਾਮਲੇ ਗ੍ਰਿਫ਼ਤਾਰ ਭਾਨਾ ਸਿੱਧੂ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ ਖਤਮ ਹੋਣ ਬਾਅਦ ਉਸ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ। ਇਸ ਮਗਰੋਂ ਉਸ ਨੂੰ ਜੇਲ੍ਹ ਵਿੱਚੋਂ ਵੱਖਰੇ ਮਾਮਲੇ ’ਚ ਮੁਹਾਲੀ ਪੁਲੀਸ ਲੈ ਗਈ।
The post ਪਟਿਆਲਾ: ਅਦਾਲਤ ਨੇ ਭਾਨਾ ਸਿੱਧੂ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜਿਆ appeared first on Punjabi Tribune.
Source link
Asian Tribune Your Multilingual Newspaper covering World and local news News