Home / Punjabi News / ਪਟਿਆਲਾ ਲਾਅ ਯੂਨੀਵਰਸਿਟੀ ’ਚ 46 ਕਰੋਨਾਂ ਕੇਸ ਮਿਲੇ

ਪਟਿਆਲਾ ਲਾਅ ਯੂਨੀਵਰਸਿਟੀ ’ਚ 46 ਕਰੋਨਾਂ ਕੇਸ ਮਿਲੇ

ਪਟਿਆਲਾ ਲਾਅ ਯੂਨੀਵਰਸਿਟੀ ’ਚ 46 ਕਰੋਨਾਂ ਕੇਸ ਮਿਲੇ

ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਅੱਜ ਕਰੋਨਾ ਦੇ 46 ਮਾਮਲੇ ਸਾਹਮਣੇ ਆਉਣ ਕਾਰਨ ਇਹ ਹੌਟਸਪੌਟ ਵਿੱਚ ਬਦਲ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ ਯੂਨੀਵਰਸਿਟੀ ਵਿੱਚ ਕੋਵਿਡ ਦੇ 60 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਯੂਨੀਵਰਸਿਟੀ ਕੈਂਪਸ ਨੂੰ ਪ੍ਰਮੁੱਖ ਕੰਟੇਨਮੈਂਟ ਜ਼ੋਨ ਕਰਾਰ ਦਿੱਤਾ ਗਿਆ ਹੈ। ਕੈਂਪਸ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਸਿਵਲ ਸਰਜਨ ਸਮੇਤ ਸਿਹਤ ਅਧਿਕਾਰੀਆਂ ਨੂੰ ਤੁਰੰਤ ਯੂਨੀਵਰਸਿਟੀ ਵਿੱਚ ਗਏ। ਸੂਤਰਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫਤੇ ਕਈ ਵਿਦਾਇਗੀ ਪਾਰਟੀਆਂ ਕੀਤੀਆਂ ਗਈਆਂ ਸਨ।

The post ਪਟਿਆਲਾ ਲਾਅ ਯੂਨੀਵਰਸਿਟੀ ’ਚ 46 ਕਰੋਨਾਂ ਕੇਸ ਮਿਲੇ first appeared on Punjabi News Online.


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …