Home / Punjabi News / ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼




ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਬੀਤੀ ਰਾਤ ਪੰਜਾਬ ਪੁਲਿਸ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੀ। ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ਤੋਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ। ਪਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ ਵਿਚ ਬੰਦ ਸੀ। 9 ਅਪ੍ਰੈਲ ਨੂੰ ਉਸ ਉੱਤੇ ਲਗਾਈ ਗਈ NSA ਦੀ ਮਿਆਦ ਖ਼ਤਮ ਹੋ ਗਈ ਸੀ।






Previous articleਨਿਊਯਾਰਕ ਵਿੱਚ ਹੈਲੀਕਾਪਟਰ ਨਦੀ ਵਿੱਚ ਡਿੱਗਿਆ, ਇੱਕੋ ਪਰਿਵਾਰ ਦੇ 5 ਮੈਂਬਰਾਂ ਸਮੇਤ 6 ਦੀ ਮੌਤ



Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …