Home / Punjabi News / ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ

ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ

ਨਵੀਂ ਦਿੱਲੀ, 4 ਨਵੰਬਰ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇਸ ਮਾਮਲੇ ‘ਤੇ ਚਰਚਾ ਕਰਨ ਲਈ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …