Home / Punjabi News / ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਬਲਰਾਮਪੁਰ, 26 ਮਈ

ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵੇਰਵੇ ਸਾਂਝੇ ਕੀਤੇ ਬਿਨਾਂ ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਅੰਦੋਲਨ ਦਿੱਲੀ ਤੋਂ ਪੰਜਾਬ ਅਤੇ ਖਾਲਿਸਤਾਨ ਵੱਲ ਜਾ ਰਿਹਾ ਹੈ। ਉਸ ਨੇ ਕਿਹਾ ਕਿ ਬਜਰੰਗ ਪੂਨੀਆ ਕਿਸੇ ਹੋਰ ਦੀ ਬੋਲੀ ਬੋਲ ਰਿਹਾ ਹੈ। -ਪੀਟੀਆਈ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …