Breaking News
Home / Punjabi News / ਪਾਕਿਸਤਾਨੀ ਕੱਪੜਾ ਸਨਅਤ ਸੰਕਟ ’ਚ: ਮੰਤਰਾਲੇ ਨੇ ਭਾਰਤੀ ਕਪਾਹ ਦੀ ਦਰਾਮਦ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ

ਪਾਕਿਸਤਾਨੀ ਕੱਪੜਾ ਸਨਅਤ ਸੰਕਟ ’ਚ: ਮੰਤਰਾਲੇ ਨੇ ਭਾਰਤੀ ਕਪਾਹ ਦੀ ਦਰਾਮਦ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ

ਇਸਲਾਮਾਬਾਦ, 30 ਮਾਰਚ
ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੇ ਪਾਕਿਸਤਾਨ ਦੇ ਕੱਪੜਾ ਮੰਤਰਾਲੇ ਨੇ ਦੇਸ਼ ਵਿੱਚ ਕੱਚੇ ਮਾਲ ਦੀ ਤੋਟ ਦਾ ਸਾਹਮਣਾ ਕਰ ਰਹੇ ਟੈਕਸਟਾਈਲ ਸੈਕਟਰ ਦੀ ਹਾਲਤ ਸੁਧਾਰਨ ਲਈ ਭਾਰਤ ਤੋਂ ਕਪਾਹ ਦੀ ਦਰਾਮਦ ‘ਤੇ ਲੱਗੀ ਰੋਕ ਹਟਾਉਣ ਦੀ ਸਿਫਾਰਸ਼ ਕੀਤੀ ਹੈ। ਮੰਗਲਵਾਰ ਨੂੰ ਮੀਡੀਆ ਰਿਪੋਰਟ ਅਨੁਸਾਰ ਟੈਕਸਟਾਈਲ ਉਦਯੋਗ ਮੰਤਰਾਲੇ ਨੇ ਭਾਰਤ ਤੋਂ ਕਪਾਹ ਅਤੇ ਸੂਤੀ ਧਾਗੇ ਦੀ ਦਰਾਮਦ ‘ਤੇ ਲੱਗੀ ਰੋਕ ਹਟਾਉਣ ਲਈ ਮੰਤਰੀ ਮੰਡਲ ਦੀ ਆਰਥਿਕ ਤਾਲਮੇਲ ਕਮੇਟੀ (ਈਸੀਸੀ) ਤੋਂ ਇਜਾਜ਼ਤ ਮੰਗੀ ਹੈ।


Source link

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …