Home / Punjabi News / ਪਾਕਿਸਤਾਨੀ ਫ਼ੌਜ ਮੁਖੀ ਨੂੰ ਮਿਲ ਕੇ ਟਰੰਪ ਨੂੰ ਮਾਣ ਮਹਿਸੂਸ ਹੋ ਰਿਹਾ !

ਪਾਕਿਸਤਾਨੀ ਫ਼ੌਜ ਮੁਖੀ ਨੂੰ ਮਿਲ ਕੇ ਟਰੰਪ ਨੂੰ ਮਾਣ ਮਹਿਸੂਸ ਹੋ ਰਿਹਾ !




ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਖੇ ਪਾਕਿਸਤਾਨ ਦੇ ਫੌਜ ਮੁਖੀ ਸਈਦ ਅਸੀਮ ਮੁਨੀਰ ਦੀ ਮੇਜ਼ਬਾਨੀ ਕੀਤੀ। ਇਹ ਮੁਲਾਕਾਤ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਦੇ ਫ਼ੌਜੀ ਟਕਰਾਅ ਤੋਂ ਕੁਝ ਹਫ਼ਤਿਆਂ ਬਾਅਦ ਹੋਈ। ਮੁਲਾਕਾਤ ਤੋਂ ਬਾਅਦ, ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਕਿਹਾ ਕਿ ਉਹ ਪਾਕਿਸਤਾਨੀ ਫ਼ੌਜ ਮੁਖੀ ਨੂੰ ਮਿਲ ਕੇ ਸਨਮਾਨਿਤ ਮਹਿਸੂਸ ਕਰ ਰਹੇ ਹਨ।






Previous articleਤਹਿਰਾਨ ’ਚੋਂ ਭਾਰਤੀ ਵਿਦਿਆਰਥੀ ਸੁਰੱਖਿਅਤ ਕੱਢ,ਸਰਹੱਦ ਪਾਰ ਕਰਕੇ 110 ਵਿਅਕਤੀ ਆਰਮੀਨੀਆ ਪੁੱਜੇ
Next articleਸਾਡਾ ਕੋਈ ਵੀ ਅਧਿਕਾਰੀ ਵ੍ਹਾਈਟ ਹਾਊਸ ਦੇ ਦਰਵਾਜ਼ੇ ‘ਤੇ ਨਹੀਂ ਗਿਆ-ਈਰਾਨ



Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …