Home / Punjabi News / ਪਾਕਿਸਤਾਨ: ਇਮਰਾਨ ਖ਼ਾਨ ਦੇ ਨੇੜੇ ਫ਼ਵਾਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ

ਪਾਕਿਸਤਾਨ: ਇਮਰਾਨ ਖ਼ਾਨ ਦੇ ਨੇੜੇ ਫ਼ਵਾਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ

ਇਸਲਾਮਾਬਾਦ, 25 ਜਨਵਰੀ

ਪਾਕਿਸਤਾਨ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫ਼ਵਾਦ ਚੌਧਰੀ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ। ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜ਼ਿਸ਼ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਫ਼ਵਾਦ ‘ਤੇ ਕੋਹਸਰ ਪੁਲੀਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਲਾਹੌਰ ਸਥਿਤ ਰਿਹਾਇਸ਼ ਤੋਂ ਹਿਰਾਸਤ ‘ਚ ਲੈ ਲਿਆ ਗਿਆ ਸੀ।


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …