ਚੰਡੀਗੜ੍ਹ, 6 ਮਈ
ਖਾਲਿਸਤਾਨ ਕਮਾਂਡੋ ਫੋਰਸ (ਕੇਸੀਐੱਫ) ਦੇ ਲੋੜੀਂਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਕਸਬੇ ਵਿੱਚ ਦੋ ਅਣਪਛਾਤਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹ ਪੰਜਾਬ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲੀਸ ਅਨੁਸਾਰ ਉਹ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਸਰਗਰਮ ਸੀ।
Source link
Asian Tribune Your Multilingual Newspaper covering World and local news News