Home / Punjabi News / ਪਾਕਿਸਤਾਨ ਦੇ ਕੇਬਲ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦਾ ਹੁਕਮ

ਪਾਕਿਸਤਾਨ ਦੇ ਕੇਬਲ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦਾ ਹੁਕਮ

ਇਸਲਾਮਾਬਾਦ, 21 ਅਪਰੈਲ

ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਨੇ ਅੱਜ ਦੇਸ਼ ਭਰ ਦੇ ਸਥਾਨਕ ਕੇਬਲ ਟੀਵੀ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ ਨੇ ਬਿਆਨ ਵਿੱਚ ਕਿਹਾ ਕਿ ਵੱਖ-ਵੱਖ ਅਪਰੇਟਰ ਪਿਛਲੇ ਸਮੇਂ ਵਿੱਚ ਵੀ ਉਸ ਦੇ ਅਤੇ ਸੁਪਰੀਮ ਕੋਰਟ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਰਹੇ ਹਨ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …