Home / Punjabi News / ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਐੱਸਸੀਓ ’ਚ ਸ਼ਾਮਲ ਹੋਣ ਲਈ ਗੋਆ ਪੁੱਜੇ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਐੱਸਸੀਓ ’ਚ ਸ਼ਾਮਲ ਹੋਣ ਲਈ ਗੋਆ ਪੁੱਜੇ

ਨਵੀਂ ਦਿੱਲੀ, 4 ਮਈ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅੱਜ ਗੋਆ ਪੁੱਜ ਗਏ। ਉਹ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਹਨ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …