Home / Punjabi News / ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ਼ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ਼ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ

ਕਰਾਚੀ, 7 ਫਰਵਰੀ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ 1999 ਵਿਚ ਕਾਰਗਿਲ ਜੰਗ ਦਾ ਮੁੱਖ ਸਾਜ਼ਿਸ਼ਘਾੜੇ ਜਨਰਲ (ਸੇਵਾਮੁਕਤ) ਪ੍ਰਵੇਜ਼ ਮੁਸ਼ੱਰਫ ਨੂੰ ਅੱਜ ਛਾਉਣੀ ਖੇਤਰ ਵਿੱਚ ਸਪੁਰਕ-ਏ-ਖ਼ਾਕ ਕੀਤਾ ਜਾਵੇਗਾ। ਕਈ ਸਾਲਾਂ ਤੋਂ ਬਿਮਾਰ ਮੁਸ਼ੱਰਫ ਦੀ ਐਤਵਾਰ ਨੂੰ ਦੁਬਈ ਦੇ ਹਸਪਤਾਲ ‘ਚ ਮੌਤ ਹੋ ਗਈ। ਉਹ 79 ਸਾਲ ਦੇ ਸਨ। ਉਹ 2016 ਤੋਂ ਯੂਏਈ (ਸੰਯੁਕਤ ਅਰਬ ਅਮੀਰਾਤ) ਵਿੱਚ ਰਹਿ ਰਹੇ ਸਨ।


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …