Home / Punjabi News / ਪਾਕਿਸਤਾਨ ਦੇ ਸਿੰਧ ਸੂਬੇ ਦੇ ਮੁੱਖ ਮੰਤਰੀ ਦਾ ਹੁਕਮ: ਕੋਵਿਡ-19 ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲਣਗੀਆਂ ਤਨਖਾਹਾਂ

ਪਾਕਿਸਤਾਨ ਦੇ ਸਿੰਧ ਸੂਬੇ ਦੇ ਮੁੱਖ ਮੰਤਰੀ ਦਾ ਹੁਕਮ: ਕੋਵਿਡ-19 ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲਣਗੀਆਂ ਤਨਖਾਹਾਂ

ਇਸਲਾਮਾਬਾਦ, 3 ਜੂਨ

ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਮੁੱਖ ਮੰਤਰੀ ਨੇ ਅੱਜ ਹੁਕਮ ਦਿੱਤਾ ਹੈ ਕਿ ਜਿਹੜੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕੋਵਿਡ-19 ਦੇ ਟੀਕੇ ਨਹੀਂ ਲਗਵਾਉਣਗੇ ਉਨ੍ਹਾਂ ਨੂੰ ਜੁਲਾਈ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ। ਇਹ ਫ਼ੈਸਲਾ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਦੀ ਪ੍ਰਧਾਨਗੀ ਹੇਠ ਕੋਵਿਡ-19 ਬਾਰੇ ਸੂਬਾਈ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕੀਤਾ ਗਿਆ। ਸ਼ਾਹ ਨੇ ਕਿਹਾ, “ਸਰਕਾਰੀ ਕਰਮਚਾਰੀ ਜੋ ਟੀਕੇ ਨਹੀਂ ਲਗਾਉਂਦੇ ਉਨ੍ਹਾਂ ਦੀ ਤਨਖਾਹ ਜੁਲਾਈ ਤੋਂ ਬੰਦ ਹੋ ਜਾਵੇਗੀ।”


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …