ਲਾਹੌਰ, 16 ਅਪਰੈਲ
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ਵਿਚ ਅੱਜ ਨਵਾਂ ਮੁੱਖ ਮੰਤਰੀ ਚੁਣਨ ਤੋਂ ਪਹਿਲਾਂ ਹੰਗਾਮਾ ਹੋ ਗਿਆ। ਇਮਰਾਨ ਖਾਨ ਤੇ ਸ਼ਾਹਬਾਜ਼ ਸ਼ਰੀਫ ਦੀ ਪਾਰਟੀ ਦੇ ਵਿਧਾਇਕਾਂ ਸਣੇ ਹੋਰ ਪਾਰਟੀਆਂ ਦੇ ਆਗੂਆਂ ਵਿਚਾਲੇ ਹੱਥੋਪਾਈ ਹੋ ਗਈ। ਇਸ ਮੌਕੇ ਡਿਪਟੀ ਸਪੀਕਰ ਸਰਦਾਰ ਦੋਸਤ ਮੁਹੰਮਦ ਮਜਾਰੀ ਨਾਲ ਹੀ ਬਦਸਲੂਕੀ ਕੀਤੀ ਗਈ ਤੇ ਥੱਪੜ ਮਾਰੇ ਗਏ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸਵੇਰੇ ਸਾਢੇ ਗਿਆਰਾਂ ਵਜੇ ਸ਼ੁਰੂ ਹੋਣਾ ਸੀ ਪਰ ਹੰਗਾਮੇ ਕਾਰਨ ਕਾਰਵਾਈ ਸ਼ੁਰੂ ਹੀ ਨਹੀਂ ਹੋ ਸਕੀ।
Source link
Asian Tribune Your Multilingual Newspaper covering World and local news News