Breaking News
Home / Punjabi News / ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਤੇ ਬੇਲਾਰੂਸ ਦੀ ਇਕ ਕੰਪਨੀ ’ਤੇ ਅਮਰੀਕਾ ਨੇ ਪਾਬੰਦੀ ਲਗਾਈ

ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਤੇ ਬੇਲਾਰੂਸ ਦੀ ਇਕ ਕੰਪਨੀ ’ਤੇ ਅਮਰੀਕਾ ਨੇ ਪਾਬੰਦੀ ਲਗਾਈ

ਵਾਸ਼ਿੰਗਟਨ, 20 ਅਪਰੈਲ
ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਤਿੰਨ ਚੀਨੀ ਕੰਪਨੀਆਂ ਅਤੇ ਇਕ ਬੇਲਾਰੂਸੀ ਕੰਪਨੀ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਨੇ ਜਿਨ੍ਹਾਂ ਤਿੰਨ ਚੀਨੀ ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਉਨ੍ਹਾਂ ‘ਚ ਸ਼ਿਆਨ ਲੋਂਗਡੇ ਟੈਕਨਾਲੋਜੀ ਡਿਵੈਲਪਮੈਂਟ, ਤਿਆਨਜਿਨ ਕ੍ਰਿਏਟਿਵ ਸੋਰਸ ਇੰਟਰਨੈਸ਼ਨਲ ਟਰੇਡ ਅਤੇ ਗ੍ਰੈਨਪੈਕਟ ਕੰਪਨੀ ਲਿਮਟਿਡ ਸ਼ਾਮਲ ਹਨ, ਜਦੋਂ ਕਿ ਬੇਲਾਰੂਸ ਦੇ ਮਿਨਸਕ ਵ੍ਹੀਲ ਟਰੈਕਟਰ ਪਲਾਂਟ ‘ਤੇ ਪਾਬੰਦੀ ਲਗਾਈ ਗਈ ਹੈ

The post ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਤੇ ਬੇਲਾਰੂਸ ਦੀ ਇਕ ਕੰਪਨੀ ’ਤੇ ਅਮਰੀਕਾ ਨੇ ਪਾਬੰਦੀ ਲਗਾਈ appeared first on Punjabi Tribune.


Source link

Check Also

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ …