Home / World / ਪਾਕਿ ਵੱਲੋਂ ਜੰਗਬੰਦੀ ਦਾ ਮੁੜ ਤੋਂ ਉਲੰਘਣ, 2 ਭਾਰਤੀ ਜਵਾਨ ਸ਼ਹੀਦ

ਪਾਕਿ ਵੱਲੋਂ ਜੰਗਬੰਦੀ ਦਾ ਮੁੜ ਤੋਂ ਉਲੰਘਣ, 2 ਭਾਰਤੀ ਜਵਾਨ ਸ਼ਹੀਦ

ਪਾਕਿ ਵੱਲੋਂ ਜੰਗਬੰਦੀ ਦਾ ਮੁੜ ਤੋਂ ਉਲੰਘਣ, 2 ਭਾਰਤੀ ਜਵਾਨ ਸ਼ਹੀਦ

1ਪੁੰਛ : ਪਾਕਿਸਤਾਨ ਵੱਲੋਂ ਅੱਜ ਕੀਤੇ ਗਏ ਜੰਗਬੰਦੀ ਦੇ ਉਲੰਘਣ ਵਿਚ ਦੋ ਭਾਰਤੀ ਜਵਾਨ ਸ਼ਹੀਦ ਹੋ ਗਏ| ਇਹ ਘਟਨਾ ਪੁੰਛ ਦੇ ਕ੍ਰਿਸ਼ਣਾ ਘਾਟੀ ਸੈਕਟਰ ਦੀ ਹੈ, ਜਿਥੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਦੋ ਜਵਾਨ ਸ਼ਹੀਦ ਹੋ ਗਏ|
ਇਸ ਦੌਰਾਨ ਭਾਰਤੀ ਫੌਜ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਸ਼ਹੀਦ ਭਾਰਤੀ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨਾਲ ਬਰਬਰਤਾ ਕੀਤੀ ਗਈ ਹੈ| ਉਨ੍ਹਾਂ ਕਿਹਾ ਕਿ ਜਵਾਨਾਂ ਦੀਆਂ ਲਾਸ਼ਾਂ ਨੂੰ ਪਾਕਿਸਤਾਨੀ ਸੈਨਾ ਨੇ ਬਹੁਤ ਜਿਆਦਾ ਤਸ਼ੱਦਦ ਕੀਤਾ ਗਿਆ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …