Home / World / ਪਾਕਿ ਵੱਲੋਂ ਜੰਗਬੰਦੀ ਦੀ ਮੁੜ ਤੋਂ ਉਲੰਘਣਾ; 1 ਜਵਾਨ ਸ਼ਹੀਦ, 2 ਜ਼ਖਮੀ

ਪਾਕਿ ਵੱਲੋਂ ਜੰਗਬੰਦੀ ਦੀ ਮੁੜ ਤੋਂ ਉਲੰਘਣਾ; 1 ਜਵਾਨ ਸ਼ਹੀਦ, 2 ਜ਼ਖਮੀ

ਪਾਕਿ ਵੱਲੋਂ ਜੰਗਬੰਦੀ ਦੀ ਮੁੜ ਤੋਂ ਉਲੰਘਣਾ; 1 ਜਵਾਨ ਸ਼ਹੀਦ, 2 ਜ਼ਖਮੀ

2ਸ੍ਰੀਨਗਰ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ| ਅੱਜ ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿਚ ਇਕ ਭਾਰਤੀ ਜਵਾਨ ਸ਼ਹੀਦ ਹੋ ਗਿਆ, ਜਦੋਂ ਕਿ 2 ਹੋਰ ਜ਼ਖਮੀ ਹੋ ਗਏ|
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਕੇਰਨ ਸੈਕਟਰ ਵਿਚ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …