Home / Punjabi News / ਪਾਤੜਾਂ: ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਪਾਣੀ ਦੇ ਤੇਜ਼ ਵਹਾਅ ’ਚ ਰੁੜਣ ਕਾਰਨ ਮੌਤ 

ਪਾਤੜਾਂ: ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਪਾਣੀ ਦੇ ਤੇਜ਼ ਵਹਾਅ ’ਚ ਰੁੜਣ ਕਾਰਨ ਮੌਤ 

ਗੁਰਨਾਮ ਸਿੰਘ ਚੌਹਾਨ
ਪਾਤੜਾਂ, 13 ਜੁਲਾਈ 
ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ਵਿੱਚੋਂ ਕੱਢ ਕੇ ਸ਼ੁਤਰਾਣਾ ਪੁਲੀਸ ਨੂੰ ਸੂਚਿਤ ਕੀਤਾ ਤੇ ਮੌਕੇ ‘ਤੇ ਪਹੁੰਚੀ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਸਮਾਣਾ ਸਿਵਲ ਹਸਪਤਾਲ ਭੇਜ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਪਾਤੜਾਂ: ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਪਾਣੀ ਦੇ ਤੇਜ਼ ਵਹਾਅ ’ਚ ਰੁੜਣ ਕਾਰਨ ਮੌਤ  appeared first on punjabitribuneonline.com.


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …