Home / Punjabi News / ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ: ਟੀਐੱਮਸੀ ਨੇਤਾ

ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ: ਟੀਐੱਮਸੀ ਨੇਤਾ

ਕੋਲਕਾਤਾ, 28 ਜੁਲਾਈ

ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕੁਨਾਲ ਘੋਸ਼ ਨੇ ਅੱਜ ਮੰਗ ਕੀਤੀ ਕਿ ਐੱਸਐੱਸਸੀ ਘਪਲੇ ਦੀ ਜਾਂਚ ਦੇ ਸਬੰਧ ‘ਚ ਗ੍ਰਿਫਤਾਰ ਰਾਜ ਦੇ ਮੰਤਰੀ ਪਾਰਥ ਚੈਟਰਜੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਪਾਰਟੀ ਦੇ ਬੁਲਾਰੇ ਨੇ ਟਵੀਟ ਕੀਤਾ, ‘ਪਾਰਥ ਚੈਟਰਜੀ ਨੂੰ ਤੁਰੰਤ ਮੰਤਰੀ ਮੰਡਲ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦੇਣਾ ਚਾਹੀਦਾ ਹੈ। ਜੇ ਮੇਰਾ ਬਿਆਨ ਗਲਤ ਲੱਗੇ ਤਾਂ ਪਾਰਟੀ ਮੈਨੂੰ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਵੀ ਹੱਕ ਰੱਖਦੀ ਹੈ। ਮੈਂ ਤ੍ਰਿਣਮੂਲ ਕਾਂਗਰਸ ਦੇ ਸਿਪਾਹੀ ਵਾਂਗ ਕੰਮ ਕਰਦਾ ਰਹਾਂਗਾ।’


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …