Home / Punjabi News / ਪਾਸਟਰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ → Ontario Punjabi News

ਪਾਸਟਰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ → Ontario Punjabi News




ਪਾਸਟਰ ਬਜਿੰਦਰ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਿਸ ਸਬੰਧਤ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ।ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਉਸ ਨੇ ਦੋਸ਼ ਲਗਾਇਆ ਕਿ ਪਾਦਰੀ ਨੇ ਉਸਦੀ ਇਕ ਅਸ਼ਲੀਲ ਵੀਡੀਓ ਵੀ ਬਣਾਈ ਸੀ।






Previous articleਭੂਚਾਲ ਦੇ ਕਾਰਨ ਭਾਰੀ ਤਬਾਹੀ! ਉੱਚੀਆਂ ਇਮਾਰਤਾਂ ਢਹਿ-ਢੇਰੀ



Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …