Home / Punjabi News / ਪੀਏਯੂ ਦੇ ਸਾਬਕਾ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਪੀਏਯੂ ਦੇ ਸਾਬਕਾ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

ਖੇਤਰੀ ਪ੍ਰਤੀਨਿਧ

ਲੁਧਿਆਣਾ, 3 ਮਈ

ਪੀਏਯੂ ਦੇ ਸਾਬਕਾ ਉਪ ਕੁਲਪਤੀ ਅਤੇ ਪ੍ਰਸਿੱਧ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅਮਰੀਕਾ ਵਿੱਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੀਏਯੂ ਦੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿੱਚ ਸੋਗ ਹੈ। ਡਾ. ਕੰਗ 30 ਅਪਰੈਲ 2007 ਤੋਂ 30 ਅਪਰੈਲ 2011 ਤੱਕ ਪੀਏਯੂ ਦੇ ਉਪ ਕੁਲਪਤੀ ਰਹੇ। ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਦੱਸਿਆ ਕਿ ਡਾ. ਕੰਗ ਪਿਛਲੇ ਲੰਬੇ ਸਮੇਂ ਤੋਂ ਕਈ ਬਿਮਾਰੀਆਂ ਨਾਲ ਜੂਝ ਰਹੇ ਸਨ।

The post ਪੀਏਯੂ ਦੇ ਸਾਬਕਾ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ appeared first on Punjabi Tribune.


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …