Home / World / ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸੈਨਾ ਦੇ 3 ਜਵਾਨ ਸ਼ਹੀਦ

ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸੈਨਾ ਦੇ 3 ਜਵਾਨ ਸ਼ਹੀਦ

ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸੈਨਾ ਦੇ 3 ਜਵਾਨ ਸ਼ਹੀਦ

2ਸ੍ਰੀਨਗਰ ;  ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿਚ ਸੈਨਾ ਦੇ 3 ਜਵਾਨ ਸ਼ਹੀਦ ਹੋ ਗਏ| ਇਸ ਦੌਰਾਨ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ| ਸੈਨਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਵਲੋਂ ਜ਼ਿਲ੍ਹਾ ਪੁਲਿਸ ਲਾਈਨ ਵਿਚ ਕੀਤੇ ਗਏ ਫਿਦਾਈਨ ਹਮਲੇ ਵਿਚ 3 ਜਵਾਨ ਸ਼ਹੀਦ ਹੋ ਗਏ| ਇਸ ਦੌਰਾਨ ਸੈਨਾ ਤੁਰੰਤ ਮੌਕਾ ਸੰਭਾਲਦਿਆਂ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …