Home / World / ਪੁਲਵਾਮਾ ‘ਚ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਪੁਲਵਾਮਾ ‘ਚ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਪੁਲਵਾਮਾ ‘ਚ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

1ਸ੍ਰੀਨਗਰ : ਜੰਮੂ ਕਸ਼ਮੀਰ ਦੇ ਤ੍ਰਾਲ ਵਿਖੇ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ| ਇਸ ਤੋਂ ਪਹਿਲਾਂ ਪੁਲਵਾਮਾ ਦੇ ਤ੍ਰਾਲ ਇਲਾਕੇ ਵਿਚ ਅੱਤਵਾਦੀਆਂ ਦੇ ਛੁਪੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 3 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …