Home / Punjabi News / ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ, 1 ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ, 1 ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ, 1 ਢੇਰ

ਸ਼੍ਰੀਨਗਰ- ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਹੋਏ ਮੁਕਾਬਲੇ ਦੌਰਾਨ 1 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਇਕ ਪਿੰਡ ‘ਚ ਹੋਇਆ। ਰਿਪੋਰਟ ਮੁਤਾਬਕ ਮੁਕਾਬਲਾ ਕੁਝ ਹੀ ਸਮੇਂ ਲਈ ਹੋਇਆ ਸੀ। ਅੱਤਵਾਦੀ ਮਾਰੇ ਜਾਣ ਤੋਂ ਬਾਅਦ ਪੂਰੇ ਖੇਤਰ ‘ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆ ਗਈਆ ਤਾਂ ਕਾਨੂੰਨੀ ਵਿਵਸਥਾ ਬਣਾਈ ਜਾ ਸਕੇ। ਇਸ ਤੋਂ ਇਲਾਵਾ ਪਤਾ ਲੱਗਿਆ ਹੈ ਕਿ ਮਾਰਿਆ ਗਿਆ ਅੱਤਵਾਦੀ ਸਥਾਨਿਕ ਹੈ।

Check Also

ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਕਿਸਾਨਾਂ ਦਾ ਧਰਨਾ ਜਾਰੀ, ਅੱਜ 54 ਗੱਡੀਆਂ ਰੱਦ ਕੀਤੀਆਂ

ਅੰਬਾਲਾ, 20 ਅਪਰੈਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਚੌਥੇ …