Home / Punjabi News / ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਦਿੱਤਾ ਕਰਾਰਾ ਜਵਾਬ, 2 ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਦਿੱਤਾ ਕਰਾਰਾ ਜਵਾਬ, 2 ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਦਿੱਤਾ ਕਰਾਰਾ ਜਵਾਬ, 2 ਢੇਰ

ਸ਼੍ਰੀਨਗਰ-ਅੱਜ ਪੂਰਾ ਦੇਸ਼ ਜਿੱਥੇ ਇੱਕ ਪਾਸੇ ਤਾਂ ਗਣਤੰਤਰ ਦਿਵਸ ਮਨਾ ਰਿਹਾ ਹੈ ਪਰ ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕੈਂਪ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਸਾਡੇ ਦੇਸ਼ ਦੇ 5 ਜਵਾਨ ਜ਼ਖਮੀ ਹੋ ਗਏ ਪਰ ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ 2 ਅੱਤਵਾਦੀਆਂ ਨੂੰ ਮਾਰ ਦਿੱਤਾ।
ਰਿਪੋਰਟ ਮੁਤਾਬਕ ਇਨ੍ਹਾਂ ਅੱਤਵਾਦੀਆਂ ਬਾਰੇ ਪਤਾ ਲੱਗਿਆ ਹੈ ਕਿ ਇਹ ਸਾਰੇ ਜੈਸ਼-ਏ-ਮੁਹੰਮਦ ਸੰਗਠਨ ਨਾਲ ਸਬੰਧਿਤ ਹਨ ਅਤੇ ਗਣਤੰਤਰ ਦਿਵਸ ਵਾਲੇ ਦਿਨ ਵੱਡੀ ਵਾਰਦਾਤ ਕਰਨ ਦੇ ਇਰਾਦੇ ਨਾਲ ਭਾਰਤ ‘ਚ ਦਾਖਲ ਹੋਏ ਸੀ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …