ਪੁਲਵਾਮਾ ਹਮਲੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਹਮਲੇ ਲਈ ਜਨਰਲ ਬਾਜਵਾ ਜ਼ਿੰਮੇਵਾਰ ਹਨ ਕੈਪਟਨ ਅਮਰਿੰਦਰ ਸਿੰਘ ਨੇ ਜਨਰਲ ਬਾਜਵਾ ਤੇ ਨਿਸ਼ਾਨਾ ਸਾਧਦੇ ਅਤੇ ਚਿਤਾਵਨੀ ਦਿੰਦੇ ਕਿਹਾ ਕਿ ਬਾਜਵਾ ਪੰਜਾਬ ਵਿੱਚ ਆ ਕੇ ਵਿਖਾਵੇ ਇਸ ਤੋਂ ਇਲਾਵਾ ਕੇਂਦਰ ਸਰਕਾਰ ਸਖ਼ਤੀ ਨਾਲ ਇਸ ਮਾਮਲੇ ਨੂੰ ਨਜਿੱਠੇ
Check Also
Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …
Asian Tribune Your Multilingual Newspaper covering World and local news News