Home / Punjabi News / ਪੁਲਾੜ ’ਚ ਹਥਿਆਰਾਂ ਦੀ ਤਾਇਨਾਤੀ ਬਾਰੇ ਰੂਸ ਦਾ ਮਤਾ ਯੂਐੱਨ ਸਲਾਮਤੀ ਕੌਂਸਲ ਵੱਲੋਂ ਰੱਦ

ਪੁਲਾੜ ’ਚ ਹਥਿਆਰਾਂ ਦੀ ਤਾਇਨਾਤੀ ਬਾਰੇ ਰੂਸ ਦਾ ਮਤਾ ਯੂਐੱਨ ਸਲਾਮਤੀ ਕੌਂਸਲ ਵੱਲੋਂ ਰੱਦ

 

ਸੰਯੁਕਤ ਰਾਸ਼ਟਰ, 21 ਮਈ
ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਨੇ ਪੁਲਾੜ ਵਿਚ ਹਥਿਆਰ ਭੇਜਣ ਦੀ ਦੌੜ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕਰਦੇ ਰੂਸ ਦੀ ਹਮਾਇਤ ਵਾਲੇ ਮਤੇ ਨੂੰ ਰੱਦ ਕਰ ਦਿੱਤਾ ਹੈ। ਮਤੇ ’ਤੇ ਹੋਈ ਵੋਟਿੰਗ ਦੌਰਾਨ ਸਲਾਮਤੀ ਕੌਂਸਲ ਰੂਸ ਤੇ ਅਮਰੀਕਾ ਦੀਆਂ ਤਜਵੀਜ਼ਾਂ ਨੂੰ ਲੈ ਕੇ ਦੋ ਹਿੱਸਿਆਂ ਵਿਚ ਵੰਡੀ ਗਈ ਜਦੋਂਕਿ ਸਵਿਟਜ਼ਰਲੈਂਡ ਵੋਟਿੰਗ ਮੌਕੇ ਗੈਰਹਾਜ਼ਰ ਰਿਹਾ। ਇਹ ਮਤਾ ਸੰਯੁਕਤ ਰਾਸ਼ਟਰ ਦੇ ਨੇਮਾਂ ਤਹਿਤ ਰੱਦ ਹੋ ਗਿਆ ਕਿਉਂਕਿ ਉਸ ਨੂੰ ਲੋੜੀਂਦੀਆਂ ਨੌਂ ਵੋਟਾਂ ਨਹੀਂ ਮਿਲੀਆਂ।

The post ਪੁਲਾੜ ’ਚ ਹਥਿਆਰਾਂ ਦੀ ਤਾਇਨਾਤੀ ਬਾਰੇ ਰੂਸ ਦਾ ਮਤਾ ਯੂਐੱਨ ਸਲਾਮਤੀ ਕੌਂਸਲ ਵੱਲੋਂ ਰੱਦ appeared first on Punjabi Tribune.


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …