Home / Punjabi News / ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਾਰੀ ਕੀਤੀਆਂ

ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਾਰੀ ਕੀਤੀਆਂ

ਚੰਡੀਗੜ੍ਹ, 21 ਮਾਰਚ

ਅੱਜ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ। ਪੁਲੀਸ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੇ ਦਿੱਖ ਬਦਲੀ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਿਫ਼ਤਾਰੀ ਕਰਾਉਣ ‘ਚ ਮਦਦ ਕਰਨ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …