Home / Punjabi News / ਪੁੰਛ ਹਾਦਸੇ ‘ਚ ਗੰਭੀਰ ਜ਼ਖਮੀਆਂ ਨੂੰ ਏਅਰ ਲਿਫਟ ਰਾਹੀਂ ਪਹੁੰਚਾਇਆ ਜੰਮੂ

ਪੁੰਛ ਹਾਦਸੇ ‘ਚ ਗੰਭੀਰ ਜ਼ਖਮੀਆਂ ਨੂੰ ਏਅਰ ਲਿਫਟ ਰਾਹੀਂ ਪਹੁੰਚਾਇਆ ਜੰਮੂ

ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਅੱਜ ਸਵੇਰੇ ਮੰਡੀ ‘ਚ ਇਕ ਨਿੱਜੀ ਬੱਸ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 13 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਹਾਦਸੇ ‘ਚ 34 ਲੋਕ ਜ਼ਖਮੀ ਅਤੇ 6 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਏਅਰ ਲਿਫਟ ਰਾਹੀਂ ਜੰਮੂ ਲਿਜਾਇਆ ਗਿਆ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਿਕ ਲੋਕਾਂ ਨੇ ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਇਲਾਜ ਲਈ ਲੈ ਕੇ ਗਏ।

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …