Home / Punjabi News / ‘ਪੁੱਤਰ ਹੱਥੋਂ ਕਤਲ ਹੋਏ ਸਿੱਖ ਜੋੜੇ ਨੂੰ ਬਚਾਉਣ ਲਈ ਪਹਿਲਾਂ ਹੀ ਉਠਾਏ ਜਾ ਸਕਦੇ ਸਨ ਕਦਮ’

‘ਪੁੱਤਰ ਹੱਥੋਂ ਕਤਲ ਹੋਏ ਸਿੱਖ ਜੋੜੇ ਨੂੰ ਬਚਾਉਣ ਲਈ ਪਹਿਲਾਂ ਹੀ ਉਠਾਏ ਜਾ ਸਕਦੇ ਸਨ ਕਦਮ’

ਲੰਡਨ, 3 ਫਰਵਰੀ

ਵੈਸਟ ਮਿੱਡਲੈਂਡਜ਼ ਦੇ ਓਲਡਬਰੀ ਵਿੱਚ ਸਾਲ 2020 ‘ਚ ਇਕ ਸਿੱਖ ਜੋੜੇ ਦੀ ਹੱਤਿਆ ਦੇ ਮਾਮਲੇ ਨਾਲ ਸਬੰਧਤ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਪੁੱਤਰ ਦੇ ਹਿੰਸਕ ਵਿਵਹਾਰ ਤੇ ਖ਼ਰਾਬ ਮਾਨਸਿਕ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਤੋਂ ਇਹਤਿਆਤੀ ਕਦਮ ਉਠਾਏ ਜਾਂਦੇ ਤਾਂ ਜੋੜੇ ਦੀ ਜਾਨ ਬਚਾਈ ਜਾ ਸਕਦੀ ਸੀ। ਸਿੱਖ ਜੋੜੇ ਦੀ ਹੱਤਿਆ ਦੇ ਮਾਮਲੇ ਨਾਲ ਸਬੰਧਤ ਹਾਲ ‘ਚ ਪੇਸ਼ ਇਕ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। -ਪੀਟੀਆਈ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …