Home / Punjabi News / ਪੂਜਾ ਖੇਡਕਰ ਨੇ 2022 ਵਿੱਚ ਪਿੰਪਰੀ ਹਸਪਤਾਲ ਤੋਂ ਲਿਆ ਸੀ ਅੰਸ਼ਿਕ ਅੰਗਹੀਣਤਾ ਸਰਟੀਫਿਕੇਟ

ਪੂਜਾ ਖੇਡਕਰ ਨੇ 2022 ਵਿੱਚ ਪਿੰਪਰੀ ਹਸਪਤਾਲ ਤੋਂ ਲਿਆ ਸੀ ਅੰਸ਼ਿਕ ਅੰਗਹੀਣਤਾ ਸਰਟੀਫਿਕੇਟ

ਪੁਣੇ, 16 ਜੁਲਾਈ

ਪ੍ਰੋਬੇਸ਼ਨਰੀ ਆਈਏਐਸ ਅਧਿਕਾਰੀ ਡਾ. ਪੂਜਾ ਖੇਡਕਰ ਨੇ ਅਗਸਤ 2022 ਵਿੱਚ ਪੁਣੇ ਜ਼ਿਲ੍ਹੇ ਦੇ ਪਿੰਪਰੀ ਦੇ ਇੱਕ ਹਸਪਤਾਲ ਤੋਂ ਅੰਸ਼ਿਕ ਅੰਗਹੀਣ ਸਰਟੀਫਿਕੇਟ ਪ੍ਰਾਪਤ ਕੀਤਾ ਸੀ। ਇਹ ਜਾਣਕਾਰੀ ਇੱਕ ਹਸਪਤਾਲ ਦੇ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ ਹੈ। ਸਿਵਲ ਸੇਵਾਵਾਂ ਵਿੱਚ ਆਉਣ ਲਈ ਅੰਗਹੀਣ ਅਤੇ ਓਬੀਸੀ ਸਰਟੀਫਿਕੇਟਾਂ ਵਿੱਚ ਹੇਰਾਫੇਰੀ ਦੇ ਦੋਸ਼ਾਂ ਦਰਮਿਆਨ ਪੁਣੇ ਤੋਂ ਵਾਸ਼ਿਮ ਵਿੱਚ ਤਬਦੀਲ ਕੀਤੀ ਗਈ ਖੇਡਕਰ ਨੇ ਦਾਅਵਾ ਕੀਤਾ ਕਿ ਉਸ ਦਾ ਅਕਸ ਖਰਾਬ ਕਰਨ ਲਈ ਸਾਜਿਸ਼ ਰਚੀ ਜਾ ਰਹੀ ਹੈ।

The post ਪੂਜਾ ਖੇਡਕਰ ਨੇ 2022 ਵਿੱਚ ਪਿੰਪਰੀ ਹਸਪਤਾਲ ਤੋਂ ਲਿਆ ਸੀ ਅੰਸ਼ਿਕ ਅੰਗਹੀਣਤਾ ਸਰਟੀਫਿਕੇਟ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …