Home / Punjabi News / ਪ੍ਰਤਾਪ ਬਾਜਵਾ ਕੋਲੋਂ 6 ਘੰਟੇ ਤੋਂ ਵੱਧ ਪੁੱਛ-ਪੜਤਾਲ → Ontario Punjabi News

ਪ੍ਰਤਾਪ ਬਾਜਵਾ ਕੋਲੋਂ 6 ਘੰਟੇ ਤੋਂ ਵੱਧ ਪੁੱਛ-ਪੜਤਾਲ → Ontario Punjabi News




ਮੁਹਾਲੀ ਪੁਲੀਸ ਨੇ ਸੀਨੀਅਰ ਕਾਂਗਰਸ ਆਗੂ ਤੇ ਪੰਜਾਬ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕੋਲੋਂ ‘ਪੰਜਾਬ ਵਿਚ 50 ਬੰਬ ਪੁੱਜਣ’ ਨਾਲ ਸਬੰਧਤ ਬਿਆਨ ਨੂੰ ਲੈ ਕੇ ਦਰਜ ਕੇਸ ਵਿਚ ਅੱਜ ਛੇ ਘੰਟੇ ਤੋਂ ਵੱਧ ਸਮੇਂ ਲਈ ਪੁੱਛ ਪੜਤਾਲ ਕੀਤੀ। ਬਾਜਵਾ ਮੁਹਾਲੀ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਦੂਜੀ ਵਾਰ ਪੁੱਛ ਪੜਤਾਲ ਲਈ ਪੁੱਜੇ ਸਨ। ਇਸ ਤੋਂ ਪਹਿਲਾਂ 15 ਅਪਰੈਲ ਨੂੰ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਸ਼ਾਮ ਸਮੇਂ ਪੁਲੀਸ ਥਾਣੇ ਤੋਂ ਬਾਹਰ ਆਏ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ।ਬਾਜਵਾ ਖਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 197(1)(ਡੀ) ਤੇ 353(2) ਤਹਿਤ ਕੇਸ ਦਰਜ ਕੀਤਾ ਗਿਆ ਹੈ।






Previous articleਪੰਜਾਬ ਵਿਜੀਲੈਂਸ ਬਿਊਰੋ ਚੀਫ਼ ਸਸਪੈਂਡ



Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …