Home / World / ਪ੍ਰਦੂਮਣ ਕਤਲ ਮਾਮਲੇ ‘ਚ ਦੋਸ਼ੀ ਕੰਡਕਟਰ ਨੂੰ 18 ਸਤੰਬਰ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਪ੍ਰਦੂਮਣ ਕਤਲ ਮਾਮਲੇ ‘ਚ ਦੋਸ਼ੀ ਕੰਡਕਟਰ ਨੂੰ 18 ਸਤੰਬਰ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

1ਗੁੜਗਾਉਂ – ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ ਵਿਚ ਪ੍ਰਦੂਮਣ ਨਾਮਕ ਬੱਚੇ ਨੂੰ ਕਤਲ ਕਰਨ ਦੇ ਮਾਮਲੇ ਵਿਚ ਦੋਸ਼ੀ ਕੰਡਕਟਰ ਅਸ਼ੋਕ ਨੂੰ ਅਦਾਲਤ ਨੇ 18 ਸਤੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ| ਦੋਸ਼ੀ ਕੰਡਕਟਰ ਨੂੰ ਪੁਲਿਸ ਨੇ ਪਹਿਲੇ ਹੀ ਦਿਨ ਗ੍ਰਿਫਤਾਰ ਕਰ ਲਿਆ ਸੀ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …