Home / World / ਪ੍ਰਧਾਨ ਮੰਤਰੀ ਕੱਲ੍ਹ ਕਰਨਗੇ ‘ਮਨ ਕੀ ਬਾਤ’

ਪ੍ਰਧਾਨ ਮੰਤਰੀ ਕੱਲ੍ਹ ਕਰਨਗੇ ‘ਮਨ ਕੀ ਬਾਤ’

ਪ੍ਰਧਾਨ ਮੰਤਰੀ ਕੱਲ੍ਹ ਕਰਨਗੇ ‘ਮਨ ਕੀ ਬਾਤ’

1ਨਵੀਂ ਦਿੱਲੀ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 30 ਜੁਲਾਈ ਦਿਨ ਐਤਵਾਰ ਨੂੰ ਰੇਡੀਓ ਉਤੇ ‘ਮਨ ਕੀ ਬਾਤ’ ਪ੍ਰੋਗਰਾਮ ਅਧੀਨ ਲੋਕਾਂ ਨੂੰ ਸੰਬੋਧਨ ਕਰਨਗੇ| ਇਸ ਸਬੰਧੀ ਜਾਣਕਾਰੀ ਖੁਦ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦਿੱਤੀ| ਉਨ੍ਹਾਂ ਦਾ ਇਹ ਪ੍ਰੋਗਰਾਮ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …