Home / World / ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਵਧਾਈ

2ਨਵੀਂ ਦਿੱਲੀ  : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ| ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ| ਸ੍ਰੀ ਮੋਦੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ| ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਵਿਕਾਸ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …