ਜਲੰਧਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਪਹੁੰਚੇ, ਜਿਥੇ ਉਹਨਾਂ ਨੇ 106ਵੀਂ ਭਾਰਤੀ ਵਿਗਿਆਨ ਕਾਂਗਰਸ ਦਾ ਉਦਘਾਟਨ ਕੀਤਾ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਜੈ ਅਨੁਸੰਧਾਨ ਦਾ ਨਾਅਰਾ ਵੀ ਦਿੱਤਾ। ਉਹਨਾਂ ਕਿਹਾ ਕਿ ਜੈ ਕਿਸਾਨ, ਜੈ ਜਵਾਨ, ਜੈ ਵਿਗਿਆਨ ਜੁੜਿਆ। ਮੈਂ ਸਮਝਦਾ ਹਾਂ ਕਿ ਹੁਣ ਸਮਾਂ ਇਕ ਕਦਮ ਅੱਗ ਵਧਣ ਦਾ ਹੈ, ਇਸ ਲਈ ਮੈਂ ਇਸ ਨਾਅਰੇ ਵਿਚ ਜੈ ਅਨੁਸੰਧਾਨ ਵੀ ਜੋੜਣਾ ਚਾਹੁੰਦਾ ਹੈ।
ਉਹਨਾਂ ਕਿਹਾ ਕਿ ਵਿਗਿਆਨ ਦੁਆਰਾ ਕਿਸਾਨਾਂ ਦੀ ਮਦਦ ਕੀਤੀ ਜਾਵੇ। ਉਹਨਾਂ ਕਿਹਾ ਕਿ ਵਿਗਿਆਨ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ ਅਤੇ ਹੁਣ ਵਿਗਿਆਨ ਦੁਆਰਾ ਕਿਸਾਨਾਂ ਦਾ ਵੀ ਹਰ ਖੇਤਰ ਵਿਚ ਤਰੱਕੀ ਕੀਤੀ ਜਾਵੇਗੀ।
Check Also
ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…
Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …
Asian Tribune Your Multilingual Newspaper covering World and local news News