Home / Punjabi News / ‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਤੋਂ ਪਹਿਲਾਂ ਤਾਮਿਨਾਡੂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਤੋਂ ਪਹਿਲਾਂ ਤਾਮਿਨਾਡੂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਰਾਮੇਸ਼ਵਰਮ (ਤਾਮਿਲਨਾਡੂ), 21 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਤਾਮਿਲਨਾਡੂ ਦੇ ਅਰਿਚਲ ਮੁਨਾਈ ਪਹੁੰਚੇ ਅਤੇ ਸਮੁੰਦਰ ਦੇ ਕੰਢੇ ਫੁੱਲ ਅਰਪਣ ਕੀਤੇ। ਇਸ ਮੌਕੇ ਉਨ੍ਹਾਂ ਪ੍ਰਾਣਾਯਾਮ ਵੀ ਕੀਤਾ। ਮੋਦੀ ਰਾਤ ਨੂੰ ਰਾਮੇਸ਼ਵਰਮ ਠਹਿਰੇ ਸੀ ਅਤੇ ਇਸ ਤੋਂ ਬਾਅਦ ਉਹ ਅਰਿਚਲ ਮੁਨਾਈ ਗਏ। ਕਿਹਾ ਜਾਂਦਾ ਹੈ ਕਿ ਅਰਿਚਲ ਮੁਨਾਈ ਉਹ ਥਾਂ ਹੈ ਜਿਥੇ ਰਾਮ ਸੇਤੂ ਦਾ ਨਿਰਮਾਣ ਹੋਇਆ ਸੀ। ਉਨ੍ਹਾਂ ਵੱਲੋਂ ਰਾਮਾਇਣ ਨਾਲ ਜੁੜੇ ਤਾਮਿਲਨਾਡੂ ਦੇ ਮੰਦਰਾਂ ਦਾ ਦੌਰਾ ਸੋਮਵਾਰ ਤੋਂ ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਠੀਕ ਪਹਿਲਾਂ ਕੀਤਾ ਜਾ ਰਿਹਾ ਹੈ।

The post ‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਤੋਂ ਪਹਿਲਾਂ ਤਾਮਿਨਾਡੂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ appeared first on Punjabi Tribune.


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …