Home / World / ਪੰਚਕੂਲਾ ਅਦਾਲਤ ‘ਚ ਪੇਸ਼ ਹੋਈ ਹਨੀਪ੍ਰੀਤ

ਪੰਚਕੂਲਾ ਅਦਾਲਤ ‘ਚ ਪੇਸ਼ ਹੋਈ ਹਨੀਪ੍ਰੀਤ

ਪੰਚਕੂਲਾ ਅਦਾਲਤ ‘ਚ ਪੇਸ਼ ਹੋਈ ਹਨੀਪ੍ਰੀਤ

1ਪੰਚਕੂਲਾ : ਡੇਰਾ ਸਿਰਸਾ ਮੁਖੀ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੀ ਅੱਜ ਪੰਚਕੂਲਾ ਦੀ ਜਿਲ੍ਹਾ ਕੋਰਟ ਵਿਚ ਪੇਸ਼ੀ ਹੋਈ| ਇਸ ਦੌਰਾਨ ਹਨੀਪ੍ਰੀਤ ਨੂੰ ਚਾਰਜਸ਼ੀਟ ਦੀ ਕਾਪੀ ਸੌਂਪੀ ਗਈ|
ਇਸ ਤੋਂ ਪਹਿਲਾ ਸਖਤ ਸੁਰੱਖਿਆ ਹੇਠ ਹਨੀਪ੍ਰੀਤ ਨੂੰ ਪੰਚਕੂਲਾ ਅਦਾਲਤ ਵਿਚ ਪੇਸ਼ ਕੀਤਾ ਗਿਆ| ਇਸ ਤੋਂ ਪਹਿਲਾਂ ਹਨੀਪ੍ਰੀਤ ਦੀ ਵੀਡੀਓ ਕਾਨਫਰੈਂਸਿੰਗ ਦੁਆਰਾ ਪੇਸ਼ੀ ਹੁੰਦੀ ਆਈ ਹੈ| ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਨੂੰ ਹੋਵੇਗੀ, ਜਿਥੇ ਸਾਰੇ ਦੋਸ਼ੀਆਂ ਨੂੰ ਪੇਸ਼ ਕੀਤਾ ਜਾਵੇਗੀ|
ਦੱਸਣਯੋਗ ਹੈ ਕਿ ਹਨੀਪ੍ਰੀਤ ਨੂੰ ਪੰਚਕੂਲਾਂ ਵਿਚ ਹਿੰਸਾ ਭੜਕਾਉਣ ਅਤੇ ਦੇਸ਼ਧ੍ਰੋਹ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਹੈ| ਹਨੀਪ੍ਰੀਤ ਨੂੰ ਪੁਲਿਸ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …